18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ 20 ਓਵਰਾਂ ਬਾਅਦ 135/1

ਨਵੀਂ ਦਿੱਲੀ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ...

Ad Position 21
No active advertisement
ਅਜੀਤ ਡੈਸਕ 30-10-2025

ਨਵੀਂ ਦਿੱਲੀ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ ਮੈਚ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।ਆਸਟ੍ਰੇਲੀਆ ਦਾ ਸਕੋਰ 20 ਓਵਰਾਂ ਤੋਂ ਬਾਅਦ 135 ਦੌੜਾਂ 1 ਵਿਕਟ ਦੇ ਨੁਕਸਾਨ ਉਤੇ ਹੈ। ਇਹ ਮੈਚ ਨਵੀਂ ਮੁੰਬਈ ਵਿਚ ਖੇਡਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਨਗਰ ਕੀਰਤਨ ਦਾ ਸ਼ੇਰੋਂ ਪਹੁੰਚਣ 'ਤੇ ਸ਼ਾਨਦਾਰ ਸਵਾਗਤ
Ad Position 24