18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ

ਤਰਨਤਾਰਨ, 30 ਅਕਤੂਬਰ-ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਕੁਝ ਦਿਨਾਂ...

Ad Position 21
No active advertisement
ਅਜੀਤ ਡੈਸਕ 30-10-2025

ਤਰਨਤਾਰਨ, 30 ਅਕਤੂਬਰ-ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਕੁਝ ਦਿਨਾਂ ਬਾਅਦ ਉਥੇ ਜ਼ਿਮਨੀ ਚੋਣ ਹੈ। ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ 3 ਆਈ.ਏ.ਐਸ.ਅਧਿਕਾਰੀਆਂ ਦਾ ਤਬਾਦਲਾ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ 20 ਓਵਰਾਂ ਬਾਅਦ 135/1
Ad Position 24