18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ 33 ਓਵਰਾਂ ਬਾਅਦ 215/2

ਨਵੀਂ ਮੁੰਬਈ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ...

Ad Position 21
No active advertisement
ਅਜੀਤ ਡੈਸਕ 30-10-2025

ਨਵੀਂ ਮੁੰਬਈ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ ਚੱਲ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ ਹੈ। ਆਸਟ੍ਰੇਲੀਆ ਦਾ ਸਕੋਰ 33 ਓਵਰਾਂ ਤੋਂ ਬਾਅਦ 215 ਦੌੜਾਂ 2 ਵਿਕਟ ਦੇ ਨੁਕਸਾਨ ਉਤੇ ਹੈ। 

 

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਅਗਲੀ ਖ਼ਬਰ ਸ਼ਿਫਾਲੀ ਬਾਂਸਲ ਨੇ ਯੂ.ਪੀ.ਐਸ.ਸੀ. ਸਾਇੰਟਿਸਟ 'ਚੋਂ ਭਾਰਤ 'ਚੋਂ ਤੀਜਾ ਤੇ ਪੰਜਾਬ 'ਚੋਂ ਪਹਿਲਾ ਰੈਂਕ ਲਿਆ
Ad Position 24