18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 339 ਦੌੜਾਂ ਦਾ ਟੀਚਾ

ਨਵੀਂ ਮੁੰਬਈ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ...

Ad Position 21
No active advertisement
ਅਜੀਤ ਡੈਸਕ 30-10-2025

ਨਵੀਂ ਮੁੰਬਈ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਦੂਜਾ ਸੈਮੀਫਾਈਨਲ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਦੀ ਪੂਰੀ ਟੀਮ 50ਵੇਂ ਓਵਰ ਵਿਚ 338 ਦੌੜਾਂ ਉਤੇ ਆਊਟ ਹੋ ਗਈ ਤੇ ਭਾਰਤ ਨੂੰ 339 ਦੌੜਾਂ ਦਾ ਟੀਚਾ ਦਿੱਤਾ। ਫਾਈਨਲ ਮੈਚ 2 ਨਵੰਬਰ ਨੂੰ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਪਹਿਲਾਂ ਹੀ ਇੰਗਲੈਂਡ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਪੱਕੀ ਕਰ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਮੋਕਾਮਾ 'ਚ ਜਨ ਸੂਰਜ ਵਰਕਰ ਦੀ ਹੱਤਿਆ 'ਤੇ ਤੇਜਸਵੀ ਯਾਦਵ ਦਾ ਵੱਡਾ ਬਿਆਨ ਅਗਲੀ ਖ਼ਬਰ ਬਿਹਾਰ : ਚੋਣ ਪ੍ਰਚਾਰ ਦੌਰਾਨ 2 ਧਿਰਾਂ ਵਿਚਾਲੇ ਗੋਲੀਬਾਰੀ, ਇਕ ਦੀ ਮੌਤ
Ad Position 24