18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਪੀ.ਐਮ. ਨਰਿੰਦਰ ਮੋਦੀ ਵਲੋਂ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਯਾਦਗਾਰੀ ਸਿੱਕੇ ਤੇ ਡਾਕ ਟਿਕਟ ਜਾਰੀ

ਗੁਜਰਾਤ, 30 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਨਗਰ ਵਿਚ ਸਰਦਾਰ ਵੱਲਭਭਾਈ ਪਟੇਲ...

Ad Position 21
No active advertisement
ਅਜੀਤ ਡੈਸਕ 30-10-2025

ਗੁਜਰਾਤ, 30 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਨਗਰ ਵਿਚ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਯਾਦਗਾਰੀ ਸਿੱਕੇ ਅਤੇ ਡਾਕ ਟਿਕਟ ਜਾਰੀ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਨਗਰ ਅਤੇ ਰਾਜਪਿਪਲਾ ਵਿਚ 1,220 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ-ਪੱਥਰ ਵੀ ਰੱਖਿਆ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਭਾਰਤ ਦਾ ਸਕੋਰ 17 ਓਵਰ ਤੱਕ 100/2 ਅਗਲੀ ਖ਼ਬਰ ਸਹੁਰਿਆਂ ਤੋਂ ਪ੍ਰੇਸ਼ਾਨ ਮਹਿਲਾ ਵਲੋਂ ਖੁਦਕੁਸ਼ੀ ਮਾਮਲੇ 'ਚ ਪਤੀ, ਸਹੁਰੇ ਤੇ ਸੱਸ 'ਤੇ ਮਾਮਲਾ ਦਰਜ
Ad Position 24