18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਸਰਦਾਰ ਵੱਲਭਭਾਈ ਪਟੇਲ ਦੇ ਪਰਿਵਾਰ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਕੇਵੜੀਆ ਵਿਚ ਸਰਦਾਰ ਵੱਲਭਭਾਈ ਪਟੇਲ ਦੇ ਪਰਿਵਾਰ ਨੂੰ ਮਿਲਿਆ। ਉਨ੍ਹਾਂ ਨਾਲ ਗੱਲਬਾਤ ਕਰਕੇ ਅਤੇ ਸਾਡੇ ਦੇਸ਼...

Ad Position 21
No active advertisement
ਅਜੀਤ ਡੈਸਕ 30-10-2025

 ਨਵੀਂ ਦਿੱਲੀ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਕੇਵੜੀਆ ਵਿਚ ਸਰਦਾਰ ਵੱਲਭਭਾਈ ਪਟੇਲ ਦੇ ਪਰਿਵਾਰ ਨੂੰ ਮਿਲਿਆ। ਉਨ੍ਹਾਂ ਨਾਲ ਗੱਲਬਾਤ ਕਰਕੇ ਅਤੇ ਸਾਡੇ ਦੇਸ਼ ਲਈ ਸਰਦਾਰ ਪਟੇਲ ਦੇ ਯਾਦਗਾਰੀ ਯੋਗਦਾਨ ਨੂੰ ਯਾਦ ਕਰਕੇ ਬਹੁਤ ਖੁਸ਼ੀ ਹੋਈ।"

Ad Position 22
No active advertisement
ਪਿਛਲੀ ਖ਼ਬਰ ਭਾਰਤ-ਰੂਸ ਵਿਚਕਾਰ ਆਪਸੀ ਸਹਿਯੋਗ ਅਤੇ ਆਪਸੀ ਵਿਕਾਸ ਦੇ ਖੇਤਰਾਂ ਦੀ ਰੂਪਰੇਖਾ ਦੇਣ ਵਾਲੇ ਇਕ ਪ੍ਰੋਟੋਕੋਲ 'ਤੇ ਦਸਤਖਤ ਅਗਲੀ ਖ਼ਬਰ ਦੇਸ਼ 'ਤੇ ਕਿਸੇ ਵੀ ਅੱਤਵਾਦੀ ਕਾਰਵਾਈ ਨੂੰ 'ਜੰਗ ਦਾ ਕੰਮ' ਮੰਨਿਆ ਜਾਵੇਗਾ - ਮਨਜਿੰਦਰ ਸਿੰਘ (ਸਪਤ ਸ਼ਕਤੀ ਕਮਾਂਡ)
Ad Position 24