18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਸੁਲਤਾਨਪੁਰ ਲੋਧੀ ਵਿਖੇ 3 ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸੁਲਤਾਨਪੁਰ ਲੋਧੀ/ਕਪੂਰਥਲਾ, 31 ਅਕਤੂਬਰ (ਥਿੰਦ, ਕੋਮਲ)-5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Ad Position 21
No active advertisement
ਅਜੀਤ ਡੈਸਕ 31-10-2025

ਸੁਲਤਾਨਪੁਰ ਲੋਧੀ/ਕਪੂਰਥਲਾ, 31 ਅਕਤੂਬਰ (ਥਿੰਦ, ਕੋਮਲ)-5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ 3 ਨਵੰਬਰ ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। 

Ad Position 22
No active advertisement
ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : 10 ਓਵਰਾਂ ਬਾਅਦ ਆਸਟ੍ਰੇਲੀਆ 104/3, ਜਿੱਤਣ ਲਈ 22 (60 ਗੇਂਦਾਂ) ਦੌੜਾਂ ਦੀ ਲੋੜ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : ਆਸਟ੍ਰੇਲੀਆ ਦੀ ਤੇਜ਼ ਸ਼ੁਰੂਆਤ, 4.1 ਓਵਰਾਂ 'ਚ ਬਿਨਾਂ ਕਿਸੇ ਨੁਕਸਾਨ ਦੇ 50 ਦੌੜਾਂ ਪੂਰੀ...
Ad Position 24