18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਮੈਡੀਕਲ ਸਟੋਰ 'ਤੇ ਅਣਪਛਾਤਿਆਂ ਚਲਾਈਆਂ ਗੋਲੀਆਂ, ਇਕ ਜ਼ਖਮੀ

ਜੰਡਿਆਲਾ ਗੁਰੂ, 31 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ...

Ad Position 21
No active advertisement
ਅਜੀਤ ਡੈਸਕ 31-10-2025

ਜੰਡਿਆਲਾ ਗੁਰੂ, 31 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਕਸਬਾ ਗਹਿਰੀ ਮੰਡੀ ਵਿਖੇ ਇਕ ਮੈਡੀਕਲ ਸਟੋਰ ਉਤੇ ਅੰਨ੍ਹੇਵਾਹ ਗੋਲੀਆਂ ਚੱਲਣ ਨਾਲ ਇਕ ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗਹਿਰੀ ਮੰਡੀ ਵਿਖੇ ਦੁਕਾਨਦਾਰੀ ਕਰਦੇ ਵਿਅਕਤੀ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਦੋ ਗੋਲੀਆਂ ਉਸ ਸਟੋਰ ਉਤੇ ਕੰਮ ਕਰਦੇ ਨੌਜਵਾਨ ਦੇ ਵੱਜਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਹਸਪਤਲ ਵਿਖੇ ਭੇਜਿਆ ਗਿਆ। ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਦਰਿਆ ਰਸਤੇ ਪਾਕਿਸਤਾਨ ਤੋਂ ਭਾਰਤ ਪੁੱਜਾ ਨੌਜਵਾਨ ਗ੍ਰਿਫਤਾਰ ਅਗਲੀ ਖ਼ਬਰ ਮਿੱਡ-ਡੇ ਮੀਲ ਦੀ ਕਣਕ 'ਚ ਘਪਲੇਬਾਜ਼ੀ ਦੇ ਸ਼ੱਕ ਵਜੋਂ ਲੋਕਾਂ ਵਲੋਂ ਰੋਸ ਧਰਨਾ
Ad Position 24