19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ

ਧਰਮਗੜ੍ਹ (ਸੰਗਰੂਰ), 31 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ...

Ad Position 21
No active advertisement
ਅਜੀਤ ਡੈਸਕ 31-10-2025

ਧਰਮਗੜ੍ਹ (ਸੰਗਰੂਰ), 31 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕੱਲ੍ਹ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਤਨਜ਼ਾਨੀਆ 'ਚ ਚੋਣਾਂ ਮਗਰੋਂ ਝੜਪਾਂ 'ਚ ਹੁਣ ਤੱਕ 700 ਲੋਕਾਂ ਦੀ ਮੌਤ ਅਗਲੀ ਖ਼ਬਰ ਐਸ.ਐਚ.ਓ. ਲਈ 5 ਲੱਖ ਦੀ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥੀਂ ਕਾਬੂ
Ad Position 24