19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਰਤ ਦੇ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਦਾ ਕੀਤਾ ਐਲਾਨ

ਮੁੰਬਈ, 1 ਨਵੰਬਰ- ਭਾਰਤ ਦੇ ਮਹਾਨ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲੈ ਲਿਆ ਹੈ। ਪੈਰਿਸ ਉਲੰਪਿਕ ਤੋਂ ਬਾਹਰ ਹੋਣ ਤੋਂ ਬਾਅਦ ਉਸਨੇ ਸ਼ੌਕੀਆ ਟੈਨਿਸ ਤੋਂ...

Ad Position 21
No active advertisement
ਅਜੀਤ ਡੈਸਕ 01-11-2025

ਮੁੰਬਈ, 1 ਨਵੰਬਰ- ਭਾਰਤ ਦੇ ਮਹਾਨ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲੈ ਲਿਆ ਹੈ। ਪੈਰਿਸ ਉਲੰਪਿਕ ਤੋਂ ਬਾਹਰ ਹੋਣ ਤੋਂ ਬਾਅਦ ਉਸਨੇ ਸ਼ੌਕੀਆ ਟੈਨਿਸ ਤੋਂ ਸੰਨਿਆਸ ਲੈ ਲਿਆ ਸੀ।

45 ਸਾਲਾ ਸੱਜੇ ਹੱਥ ਦੇ ਟੈਨਿਸ ਸਟਾਰ ਬੋਪੰਨਾ ਨੇ ਪਿਛਲੇ ਸਾਲ ਆਸਟ੍ਰੇਲੀਅਨ ਓਪਨ ਡਬਲਜ਼ ਖਿਤਾਬ ਜਿੱਤਿਆ ਸੀ। ਉਸਨੇ ਆਪਣੇ 20 ਸਾਲਾਂ ਦੇ ਪੇਸ਼ੇਵਰ ਕਰੀਅਰ ਵਿਚ ਦੋ ਗ੍ਰੈਂਡ ਸਲੈਮ ਜਿੱਤੇ ਹਨ। ਬੋਪੰਨਾ ਦਾ ਆਖਰੀ ਮੈਚ ਪੈਰਿਸ ਮਾਸਟਰਜ਼ 1000 ਵਿਚ ਸੀ, ਜਿਥੇ ਉਸਨੇ ਅਲੈਗਜ਼ੈਂਡਰ ਬੁਬਲਿਕ ਨਾਲ ਜੋੜੀ ਬਣਾਈ ਸੀ। ਬੋਪੰਨਾ ਨੇ 2003 ਵਿਚ ਪੇਸ਼ੇਵਰ ਟੈਨਿਸ ਖੇਡਣਾ ਸ਼ੁਰੂ ਕੀਤਾ ਸੀ।

ਬੋਪੰਨਾ ਨੇ ਸ਼ਨੀਵਾਰ ਨੂੰ ਸੋਸ਼ਲ ਪਲੇਟਫਾਰਮ 'ਤੇ ਇਕ ਪੋਸਟ ਰਾਹੀਂ ਆਪਣੇ ਸੰਨਿਆਸ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ ਮੰਦਰ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ, ਆਰਥਿਕ ਮਦਦ ਦਾ ਐਲਾਨ ਅਗਲੀ ਖ਼ਬਰ ਵਿਆਹ ਸਮਾਗਮ ਦੌਰਾਨ ਕੱਢੀ ਜਾਗੋ 'ਤੇ ਫਾਇਰ ਕਰਨ ਵਾਲੇ 2 ਨੌਜਵਾਨ ਕਾਬੂ
Ad Position 24