19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਆਂਧਰਾ ਪ੍ਰਦੇਸ਼ ਮੰਦਰ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ, ਆਰਥਿਕ ਮਦਦ ਦਾ ਐਲਾਨ

ਨਵੀਂ ਦਿੱਲੀ, 1 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਹੋਈ ਭਗਦੜ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਕਿਹਾ...

Ad Position 21
No active advertisement
ਅਜੀਤ ਡੈਸਕ 01-11-2025

ਨਵੀਂ ਦਿੱਲੀ, 1 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਹੋਈ ਭਗਦੜ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਕਿਹਾ ਕਿ ਮੈਂ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਹੋਈ ਭਗਦੜ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀ ਸ਼ਰਧਾਲੂਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।


ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ, ਜਦੋਂ ਕਿ ਜ਼ਖਮੀਆਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ ਅਗਲੀ ਖ਼ਬਰ ਭਾਰਤ ਦੇ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਦਾ ਕੀਤਾ ਐਲਾਨ
Ad Position 24