19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜੰਗਲਾਤ ਵਿਭਾਗ ਦਾ ਅਫ਼ਸਰ 15000 ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ

ਮਾਹਿਲਪੁਰ (ਹੁਸ਼ਿਆਰਪੁਰ), 1 ਨਵੰਬਰ (ਰਜਿੰਦਰ ਸਿੰਘ)-ਅੱਜ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ...

Ad Position 21
No active advertisement
ਅਜੀਤ ਡੈਸਕ 01-11-2025

ਮਾਹਿਲਪੁਰ (ਹੁਸ਼ਿਆਰਪੁਰ), 1 ਨਵੰਬਰ (ਰਜਿੰਦਰ ਸਿੰਘ)-ਅੱਜ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜੰਗਲਾਤ ਵਿਭਾਗ ਮਾਹਿਲਪੁਰ ਦੇ ਅਫ਼ਸਰ ਸੁਰਿੰਦਰ ਪਲ ਜੀਤ ਵਾਸੀ ਬਾੜੀਆਂ ਕਲਾਂ ਨੂੰ 15000 ਦੀ ਰਿਸ਼ਵਤ ਸਮੇਤ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਵਲੋਂ ਇਹ ਕਾਰਵਾਈ ਤਰਲੋਚਨ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਠਿੰਢਾ ਵਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਕੀਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਘਟਨਾ : ਮੰਤਰੀ ਲੋਕੇਸ਼ ਤੇ ਰਾਮ ਮੋਹਨ ਨੇ ਜ਼ਖਮੀਆਂ ਦਾ ਜਾਣਿਆ ਹਾਲ ਅਗਲੀ ਖ਼ਬਰ ਆਂਧਰਾ ਪ੍ਰਦੇਸ਼ 'ਚ ਮੰਦਰ ਭਗਦੜ ਘਟਨਾ ਦੁਖਦਾਈ - ਰਾਸ਼ਟਰਪਤੀ ਦ੍ਰੋਪਦੀ ਮੁਰਮੂ
Ad Position 24