19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ

ਸੁਲਤਾਨਵਿੰਡ , 2 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੀ ਅਧੀਨ ਆਉਦੀ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਦੌਰਾਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ...

Ad Position 21
No active advertisement
ਅਜੀਤ ਡੈਸਕ 02-11-2025

ਸੁਲਤਾਨਵਿੰਡ , 2 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੀ ਅਧੀਨ ਆਉਦੀ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਦੌਰਾਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਪਹਿਚਾਣ ਸੂਰਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਜੋ ਹੋਈ , ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੀ ਪੁਲਿਸ ਇਸ ਕੇਸ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਬਿਜਾਈ ਕਰ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ 60 ਸਾਲ ਦੇ ਹੋਏ ਸ਼ਾਹਰੁਖ ਖ਼ਾਨ
Ad Position 24