19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਭਾਜਪਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ

ਅਮਲੋਹ (ਫ਼ਤਹਿਗੜ੍ਹ ਸਾਹਿਬ), 2 ਨਵੰਬਰ (ਕੇਵਲ ਸਿੰਘ) - ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰਬਰ 11 ਤੋਂ ਭਾਜਪਾ ਦੀ ਕੌਂਸਲਰ ਪੂਨਮ ਜਿੰਦਲ ਅਤੇ ਪੰਮੀ ਜਿੰਦਲ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ...

Ad Position 21
No active advertisement
ਅਜੀਤ ਡੈਸਕ 02-11-2025

ਅਮਲੋਹ (ਫ਼ਤਹਿਗੜ੍ਹ ਸਾਹਿਬ), 2 ਨਵੰਬਰ (ਕੇਵਲ ਸਿੰਘ) - ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰਬਰ 11 ਤੋਂ ਭਾਜਪਾ ਦੀ ਕੌਂਸਲਰ ਪੂਨਮ ਜਿੰਦਲ ਅਤੇ ਪੰਮੀ ਜਿੰਦਲ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸੀਨੀਅਰ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅੱਜ ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲਿਆ ਹੈ ਅਤੇ ਦਿਨੋ ਦਿਨ ਕਾਂਗਰਸ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ ਸਨਮਾਨ ਬਰਕਰਾਰ ਰੱਖਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਭਾਰਗਵ ਕੈਂਪ ਵਿਚ ਜਿਊਲਰ ਦੀ ਦੁਕਾਨ 'ਤੇ ਲੁੱਟ ਦੇ ਮਾਮਲੇ ਵਿਚ ਤਿੰਨ ਦੋਸ਼ੀ ਅਜਮੇਰ ਤੋਂ ਗਿਫ਼ਤਾਰ ਅਗਲੀ ਖ਼ਬਰ ਪੰਜਾਬ ਵਿਚ ਗ੍ਰਾਮ ਨਿਆਂਲਿਆਂ ਦੇ ਵਿਰੋਧ ਵਿਚ ਵਕੀਲਾਂ ਵਲੋਂ 3 ਤੇ 4 ਨਵੰਬਰ ਨੂੰ ਮੁਕੰਮਲ ਹੜਤਾਲ
Ad Position 24