20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਆਂਢੀ ਵਲੋਂ ਨੌਜਵਾਨ ਦਾ ਕਤਲ

ਅਮਰਕੋਟ,(ਤਰਨਤਾਰਨ),3 ਨਵੰਬਰ (ਭੱਟੀ)- ਅੱਜ ਸਵੇਰੇ ਪੁਲਿਸ ਥਾਣਾ ਪੱਟੀ ਸਦਰ ਦੇ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਮਾਮੂਲੀ ਵਿਵਾਦ ਦੇ ਚਲਦਿਆਂ ਖੇਤ ’ਚ ਗੁਰਪ੍ਰੀਤ ਸਿੰਘ ਪੁੱਤਰ ਬੋਹੜ...

Ad Position 21
No active advertisement
ਅਜੀਤ ਡੈਸਕ 03-11-2025

ਅਮਰਕੋਟ,(ਤਰਨਤਾਰਨ),3 ਨਵੰਬਰ (ਭੱਟੀ)- ਅੱਜ ਸਵੇਰੇ ਪੁਲਿਸ ਥਾਣਾ ਪੱਟੀ ਸਦਰ ਦੇ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਮਾਮੂਲੀ ਵਿਵਾਦ ਦੇ ਚਲਦਿਆਂ ਖੇਤ ’ਚ ਗੁਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਦਾ ਉਸ ਦੇ ਗੁਆਂਢੀ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋਈ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਥਾਣਾ ਸਦਰ ਪੱਟੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਉਨ੍ਹਾਂ ਵਲੋਂ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਰਾਜਧਾਨੀ ’ਚ ਪ੍ਰਦੂਸ਼ਣ ਕਾਰਨ ਹਾਲਾਤ ਬਣੇ ਚਿੰਤਾਜਨਕ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
Ad Position 24