20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹਰਮਨ ਅਤੇ ਟੀਮ ਨੂੰ ਵਧਾਈਆਂ - ਵਿਰਾਟ ਕੋਹਲੀ

ਨਵੀਂ ਦਿੱਲੀ, 3 ਨਵੰਬਰ- ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਇਕ ਪੋਸਟ ਪਾ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਣ ’ਤੇ ਵਧਾਈਆਂ ਦਿੱਤੀਆਂ...

Ad Position 21
No active advertisement
ਅਜੀਤ ਡੈਸਕ 03-11-2025

ਨਵੀਂ ਦਿੱਲੀ, 3 ਨਵੰਬਰ- ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਇਕ ਪੋਸਟ ਪਾ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਕ ਪੋਸਟ ਪਾ ਲਿਖਿਆ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਪ੍ਰੇਰਨਾ, ਤੁਸੀਂ ਆਪਣੇ ਨਿਡਰ ਕ੍ਰਿਕਟ ਅਤੇ ਅਟੁੱਟ ਆਤਮਵਿਸ਼ਵਾਸ ਨਾਲ ਹਰ ਭਾਰਤੀ ਨੂੰ ਮਾਣ ਦਿਵਾਇਆ ਹੈ। ਤੁਸੀਂ ਸਾਰੀ ਪ੍ਰਸ਼ੰਸਾ ਦੇ ਹੱਕਦਾਰ ਹੋ ਅਤੇ ਇਸ ਪਲ ਦਾ ਪੂਰਾ ਆਨੰਦ ਮਾਣੋ। ਹਰਮਨ ਅਤੇ ਟੀਮ ਨੂੰ ਵਧਾਈਆਂ। ਜੈ ਹਿੰਦ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਐਡ. ਧਾਮੀ ਨੇ ਆਪਣੇ ਦਫਤਰ ਵਿਖੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Ad Position 24