20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਐਡ. ਧਾਮੀ ਨੇ ਆਪਣੇ ਦਫਤਰ ਵਿਖੇ ਸੰਭਾਲਿਆ ਅਹੁਦਾ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ/ਹਰਿਮੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਲਗਾਤਾਰ...

Ad Position 21
No active advertisement
ਅਜੀਤ ਡੈਸਕ 03-11-2025

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ/ਹਰਿਮੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਜਾਣ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਦਫਤਰ ਵਿਖੇ ਅਹੁਦਾ ਸੰਭਾਲਿਆ ਤੇ ਉਨ੍ਹਾਂ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ., ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਹਨ। 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ 2 ਵਿਅਕਤੀ ਹੈਰੋਇਨ ਸਣੇ ਫੜੇ ਅਗਲੀ ਖ਼ਬਰ ਹਰਮਨ ਅਤੇ ਟੀਮ ਨੂੰ ਵਧਾਈਆਂ - ਵਿਰਾਟ ਕੋਹਲੀ
Ad Position 24