20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਸਾਹਿਬਾਨ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ...

Ad Position 21
No active advertisement
ਅਜੀਤ ਡੈਸਕ 03-11-2025

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਸਾਹਿਬਾਨ ਇਸ ਤਰ੍ਹਾਂ ਹਨ। 1. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, 2. ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, 3. ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, 4. ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, 5. ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, 6. ਸ. ਸੁਰਜੀਤ ਸਿੰਘ ਤੁਗਲਵਾਲ, 7. ਸ. ਸੁਰਜੀਤ ਸਿੰਘ ਕੰਗ, 8. ਸ. ਗੁਰਪ੍ਰੀਤ ਸਿੰਘ ਝੱਬਰ, 9. ਸ. ਦਲਜੀਤ ਸਿੰਘ ਭਿੰਡਰ, 10. ਬੀਬੀ ਹਰਜਿੰਦਰ ਕੌਰ, 11. ਸ. ਬਲਦੇਵ ਸਿੰਘ ਕਾਇਮਪੁਰ, 12. ਸ. ਮੇਜਰ ਸਿੰਘ ਢਿੱਲੋਂ, 13. ਸ. ਮੰਗਵਿੰਦਰ ਸਿੰਘ ਖਾਪੜਖੇੜੀ, 14. ਡਾ. ਜੰਗ ਬਹਾਦਰ ਸਿੰਘ ਰਾਏ 15. ਸ. ਮਿੱਠੂ ਸਿੰਘ ਕਾਹਨੇਕੇ। 

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ ਪਿੰਡ ਰੁਮਾਣਾ ਚੱਕ ਦੇ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਲੈ ਕੇ ਸੰਗਤ ਵਲੋਂ ਧਰਨਾ
Ad Position 24