20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭਾਰਤੀ ਕ੍ਰਿਕਟਰ ਰੇਣੂਕਾ ਸਿੰਘ ਠਾਕੁਰ ਨੂੰ 1 ਕਰੋੜ ਦਿੱਤਾ ਜਾਵੇਗਾ ਇਨਾਮ - ਮੁੱਖ ਮੰਤਰੀ ਸੁੱਖੂ

ਸ਼ਿਮਲਾ (ਹਿਮਾਚਲ ਪ੍ਰਦੇਸ਼), 3 ਨਵੰਬਰ-ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਰਤੀ ਕ੍ਰਿਕਟਰ ਰੇਣੂਕਾ ਸਿੰਘ ਠਾਕੁਰ ਨੂੰ 1 ਕਰੋੜ...

Ad Position 21
No active advertisement
ਅਜੀਤ ਡੈਸਕ 03-11-2025

ਸ਼ਿਮਲਾ (ਹਿਮਾਚਲ ਪ੍ਰਦੇਸ਼), 3 ਨਵੰਬਰ-ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਰਤੀ ਕ੍ਰਿਕਟਰ ਰੇਣੂਕਾ ਸਿੰਘ ਠਾਕੁਰ ਨੂੰ 1 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਾਡੇ ਦੇਸ਼ ਦੀਆਂ ਧੀਆਂ ਨੇ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ। ਹਿਮਾਚਲ ਪ੍ਰਦੇਸ਼ ਦੀ ਇਕ ਧੀ, ਰੇਣੂਕਾ ਸਿੰਘ ਠਾਕੁਰ ਵੀ ਵਿਸ਼ਵ ਕੱਪ ਵਿਚ ਖੇਡੀ ਸੀ ਅਤੇ ਉਸਨੇ ਕੱਲ੍ਹ ਵਧੀਆ ਪ੍ਰਦਰਸ਼ਨ ਕੀਤਾ। ਇਸ ਸ਼ੁਭ ਮੌਕੇ 'ਤੇ ਮੈਂ ਐਲਾਨ ਕਰਦਾ ਹਾਂ ਕਿ ਮੈਂ ਉਸਨੂੰ 1 ਕਰੋੜ ਰੁਪਏ ਦੇ ਰਿਹਾ ਹਾਂ। ਉਸਨੇ ਹਿਮਾਚਲ ਦਾ ਨਾਂਅ ਹੋਰ ਰੌਸ਼ਨ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਜੈਪੁਰ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਸਹਾਇਤਾ ਰਾਸ਼ੀ ਦਾ ਐਲਾਨ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ
Ad Position 24