20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜੈਪੁਰ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਸਹਾਇਤਾ ਰਾਸ਼ੀ ਦਾ ਐਲਾਨ

ਨਵੀਂ ਦਿੱਲੀ, 3 ਨਵੰਬਰ-ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਰਾਜਸਥਾਨ ਦੇ ਜੈਪੁਰ ਵਿਚ ਵਾਪਰੇ ਹਾਦਸੇ ਕਾਰਨ ਹੋਏ...

Ad Position 21
No active advertisement
ਅਜੀਤ ਡੈਸਕ 03-11-2025

ਨਵੀਂ ਦਿੱਲੀ, 3 ਨਵੰਬਰ-ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਰਾਜਸਥਾਨ ਦੇ ਜੈਪੁਰ ਵਿਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉਤੇ ਦੁੱਖ ਪ੍ਰਗਟਾਇਆ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਨਜ਼ਦੀਕੀ ਅਤੇ ਪਿਆਰੇ ਲੋਕਾਂ ਨੂੰ ਗੁਆ ਦਿੱਤਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। 

Ad Position 22
No active advertisement
ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਗਠਜੋੜ ਜਿੱਤੇਗਾ - ਲਾਲੂ ਪ੍ਰਸਾਦ ਯਾਦਵ ਅਗਲੀ ਖ਼ਬਰ ਭਾਰਤੀ ਕ੍ਰਿਕਟਰ ਰੇਣੂਕਾ ਸਿੰਘ ਠਾਕੁਰ ਨੂੰ 1 ਕਰੋੜ ਦਿੱਤਾ ਜਾਵੇਗਾ ਇਨਾਮ - ਮੁੱਖ ਮੰਤਰੀ ਸੁੱਖੂ
Ad Position 24