20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਨਿੱਘਾ ਸਵਾਗਤ

ਅਟਾਰੀ ਸਰਹੱਦ, 4 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਅੱਜ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਸਿੱਖ...

Ad Position 21
No active advertisement
ਅਜੀਤ ਡੈਸਕ 04-11-2025

ਅਟਾਰੀ ਸਰਹੱਦ, 4 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਅੱਜ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਭਾਰਤ ਤੋਂ ਪਾਕਿਸਤਾਨ ਗਏ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਅਟਾਰੀ ਸਰਹੱਦ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ, ਸਰਦਾਰ ਮਹੇਸ਼ ਸਿੰਘ, ਪਾਕਿਸਤਾਨ ਓਕਾਫ ਬੋਰਡ ਦੇ ਉੱਚ ਅਧਿਕਾਰੀਆਂ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ਤੇ ਸਿੰਘ ਸਾਹਿਬ ਸ੍ਰੀ ਗੜਗੱਜ ਦਾ ਫੁੱਲਾਂ ਦੇ ਸਿਹਰੇ ਤੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਧਰਨੇ ’ਚ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ
Ad Position 24