20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਧਰਨੇ ’ਚ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 4 ਨਵੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹਲਫਨਾਮੇ ਖ਼ਿਲਾਫ਼ ਵਿਦਿਆਰਥੀਆਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਜਿਸ ਵਿਚ ਕੌਂਸਲ ਦੇ ਜਨਰਲ ਸਕੱਤਰ...

Ad Position 21
No active advertisement
ਅਜੀਤ ਡੈਸਕ 04-11-2025

ਚੰਡੀਗੜ੍ਹ, 4 ਨਵੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹਲਫਨਾਮੇ ਖ਼ਿਲਾਫ਼ ਵਿਦਿਆਰਥੀਆਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਜਿਸ ਵਿਚ ਕੌਂਸਲ ਦੇ ਜਨਰਲ ਸਕੱਤਰ ਅਭਿਸ਼ੇਕ ਡਾਗਰ ਦੀ ਭੁੱਖ ਹੜਤਾਲ ਦਾ ਅੱਜ ਸੱਤਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ 16ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਮੈਂਬਰ ਪੰਜਾਬ ਯੂਨੀਵਰਸਿਟੀ 'ਚ ਡਾਂਗਰ ਦਾ ਹਾਲ ਚਾਲ ਪੁੱਛਣ ਲਈ ਪੁੱਜੇ।

Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਕੌਮ ਨੂੰ 23 ਨਵੰਬਰ ਨੂੰ ਗੁਰਦੁਆਰਾ ਜਫ਼ਰਨਾਮਾ ਦੀਨਾ ਕਾਗੜ ਵਿਖ਼ੇ ਪਹੁੰਚਣ ਦੀ ਅਪੀਲ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਨਿੱਘਾ ਸਵਾਗਤ
Ad Position 24