20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲੁਧਿਆਣਾ ਦੇ ਇਕ ਕਾਰੋਬਾਰੀ ਦੇ ਘਰ ਸੀ.ਬੀ.ਆਈ.ਵਲੋਂ ਛਾਪੇਮਾਰੀ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਸਰਗੋਧਾ ਕਲੋਨੀ ਸਥਿਤ ਕਾਰੋਬਾਰੀ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ...

Ad Position 21
No active advertisement
ਅਜੀਤ ਡੈਸਕ 04-11-2025

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਸਰਗੋਧਾ ਕਲੋਨੀ ਸਥਿਤ ਕਾਰੋਬਾਰੀ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਕਿ ਸੀ.ਬੀ.ਆਈ. ਦੀ ਟੀਮ ਵਲੋਂ ਤੜਕਸਾਰ ਤੋਂ ਹੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਮੁਲਤਵੀ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਦੇ ਅੰਤਿਮ ਸੰਸਕਾਰ 'ਤੇ ਪਰਿਵਾਰ ਦੀ ਬਣੀ ਸਹਿਮਤੀ ਅਗਲੀ ਖ਼ਬਰ ਤਾਮਿਲਨਾਡੂ- ਕਾਲਜ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ
Ad Position 24