20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ 'ਚ ਨਵੇਂ ਵਿਦਿਆਰਥੀਆਂ ਤੋਂ ਲੈਣ ਵਾਲੇ ਹਲਫਨਾਮੇ ਦੀ ਸ਼ਰਤ ਨੂੰ ਕੀਤਾ ਖਤਮ

ਚੰਡੀਗੜ੍ਹ, 4 ਨਵੰਬਰ-ਪੰਜਾਬ ਯੂਨੀਵਰਸਿਟੀ ਵਿਚ ਨਵੇਂ ਵਿਦਿਆਰਥੀਆਂ ਤੋਂ ਲੈਣ ਵਾਲੇ ਹਲਫਨਾਮੇ ਦੀ ਸ਼ਰਤ ਨੂੰ...

Ad Position 21
No active advertisement
ਅਜੀਤ ਡੈਸਕ 04-11-2025

ਚੰਡੀਗੜ੍ਹ, 4 ਨਵੰਬਰ-ਪੰਜਾਬ ਯੂਨੀਵਰਸਿਟੀ ਵਿਚ ਨਵੇਂ ਵਿਦਿਆਰਥੀਆਂ ਤੋਂ ਲੈਣ ਵਾਲੇ ਹਲਫਨਾਮੇ ਦੀ ਸ਼ਰਤ ਨੂੰ ਅੱਜ ਖਤਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵਿਦਿਆਰਥੀ ਕੌਂਸਲ ਦੇ ਜਨਰਲ ਸਕੱਤਰ ਅਭਿਸ਼ੇਕ ਡਾਗਰ ਨੂੰ ਡੀਨ ਅਮਿਤ ਚੌਹਾਨ, ਡੀਨ ਨਮੀਤਾ ਗੁਪਤਾ ਅਤੇ ਡੀਨ ਨਰੇਸ਼ ਕੁਮਾਰ ਦੁਆਰਾ ਜੂਸ ਪਿਲਾ ਕੇ ਭੁੱਖ-ਹੜਤਾਲ ਨੂੰ ਖਤਮ ਕਰਵਾਇਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਦਿੱਲੀ 'ਚ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਮੀਂਹ ਦੇ ਬਾਵਜੂਦ ਗੁ. ਸ੍ਰੀ ਬੇਰ ਸਾਹਿਬ ਸੰਗਤ ਨਤਮਸਤਕ
Ad Position 24