22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਨਡੇ ਰੈਂਕਿੰਗ 'ਚ ਸਮ੍ਰਿਤੀ ਮੰਧਾਨਾ ਅਤੇ ਜੇਮਿਮਾ ਰੌਡਰਿਗਜ਼ ਨੇ ਕ੍ਰਮਵਾਰ ਦੂਜਾ ਅਤੇ ਦਸਵਾਂ ਸਥਾਨ ਕੀਤਾ ਹਾਸਲ

ਮੁੰਬਈ, 5 ਨਵੰਬਰ - ਸਮ੍ਰਿਤੀ ਮੰਧਾਨਾ ਅਤੇ ਜੇਮਿਮਾ ਰੌਡਰਿਗਜ਼ ਨੇ ਬੱਲੇਬਾਜ਼ੀ ਲਈ ਮਹਿਲਾ ਇਕ ਰੋਜ਼ਾ ਅਧਿਕਾਰਤ ਦਰਜਾਬੰਦੀ ਵਿਚ ਕ੍ਰਮਵਾਰ ਦੂਜਾ ਅਤੇ ਦਸਵਾਂ ਸਥਾਨ ਹਾਸਲ ਕੀਤਾ ਹੈ। ਦੀਪਤੀ ਸ਼ਰਮਾ ਨੇ ਗੇਂਦਬਾਜ਼ੀ...

Ad Position 21
No active advertisement
ਅਜੀਤ ਡੈਸਕ 05-11-2025

 ਮੁੰਬਈ, 5 ਨਵੰਬਰ - ਸਮ੍ਰਿਤੀ ਮੰਧਾਨਾ ਅਤੇ ਜੇਮਿਮਾ ਰੌਡਰਿਗਜ਼ ਨੇ ਬੱਲੇਬਾਜ਼ੀ ਲਈ ਮਹਿਲਾ ਇਕ ਰੋਜ਼ਾ ਅਧਿਕਾਰਤ ਦਰਜਾਬੰਦੀ ਵਿਚ ਕ੍ਰਮਵਾਰ ਦੂਜਾ ਅਤੇ ਦਸਵਾਂ ਸਥਾਨ ਹਾਸਲ ਕੀਤਾ ਹੈ। ਦੀਪਤੀ ਸ਼ਰਮਾ ਨੇ ਗੇਂਦਬਾਜ਼ੀ ਲਈ ਮਹਿਲਾ ਇਕ ਰੋਜ਼ਾ ਅਧਿਕਾਰਤ ਦਰਜਾਬੰਦੀ ਵਿਚ ਪੰਜਵਾਂ ਸਥਾਨ ਅਤੇ ਆਲ-ਰਾਊਂਡਰ ਸ਼੍ਰੇਣੀ ਵਿਚ ਚੌਥਾ ਸਥਾਨ ਹਾਸਲ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਅੰਤਿਮ ਸੰਸਕਾਰ ਅੱਜ 12 ਵਜੇ ਅਗਲੀ ਖ਼ਬਰ ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਛਤਰੂ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
Ad Position 24