22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਚਮਕੌਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਚ ਨਗਰ ਕੀਰਤਨ ਦੀ ਹੋਈ ਆਰੰਭਤਾ

ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 05-11-2025

ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਸਬੀਰ ਸਿੰਘ ਨੇ ਕੀਤੀ ।ਇਹ ਨਗਰ ਕੀਰਤਨ ਨਗਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪੜਾਅ ਤੋਂ ਬਾਅਦ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਪਿੰਡ ਕਿੜਿਆਵਾਲਾ ਵਿਖੇ ਸਜਾਇਆ ਗਿਆ ਨਗਰ ਕੀਰਤਨ ਅਗਲੀ ਖ਼ਬਰ ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਅੰਤਿਮ ਸੰਸਕਾਰ ਅੱਜ 12 ਵਜੇ
Ad Position 24