22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਲੋਹਗੜ੍ਹ 'ਚ ਸ਼ਰਧਾਪੂਰਵਕ ਮਨਾਇਆ ਗਿਆ ਪ੍ਰਕਾਸ਼ ਪੁਰਬ

ਮਹਿਲ ਕਲਾਂ (ਬਰਨਾਲਾ), 5 ਨਵੰਬਰ (ਅਵਤਾਰ ਸਿੰਘ ਅਣਖੀ) - ਗੁਰਦੁਆਰਾ ਹਵੇਲੀ ਸਾਹਿਬ ਪਿੰਡ ਲੋਹਗੜ੍ਹ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ...

Ad Position 21
No active advertisement
ਅਜੀਤ ਡੈਸਕ 05-11-2025

ਮਹਿਲ ਕਲਾਂ (ਬਰਨਾਲਾ), 5 ਨਵੰਬਰ (ਅਵਤਾਰ ਸਿੰਘ ਅਣਖੀ) - ਗੁਰਦੁਆਰਾ ਹਵੇਲੀ ਸਾਹਿਬ ਪਿੰਡ ਲੋਹਗੜ੍ਹ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਜਥਿਆਂ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸ਼ੰਦੇਸ਼, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਪ੍ਰਬੰਧਕਾਂ ਵਲੋਂ ਲਗਾਏ ਗਏ ਮੁਫ਼ਤ ਕੈਂਪ ਵਿਚ ਸਾਹ ਦਮੇ ਦੇ 400 ਮਰੀਜ਼ਾਂ ਨੂੰ ਮੁਫ਼ਤ ਦੇਸੀ ਦਵਾਈ ਖੁਆਈ ਗਈ। ਮੁੱਖ ਸੇਵਾਦਾਰ ਬਾਬਾ ਗੁਰਚਰਨ ਸਿੰਘ ਬੱਡੋ ਨੇ ਸਾਰਿਆਂ ਦਾ ਧੰਨਵਾਦ ਕਰਦਿਆ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਨਾਇਕ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਠੁੱਲੀਵਾਲ ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਏ ਚਰਨਜੀਤ ਸਿੰਘ ਚੰਨੀ
Ad Position 24