22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਹਿਲਾ ਵਿਸ਼ਵ ਕੱਪ ਚੈਂਪੀਅਨ ਖਿਡਾਰਨਾਂ

ਨਵੀਂ ਦਿੱਲੀ, 5 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ਸਥਾਨ...

Ad Position 21
No active advertisement
ਅਜੀਤ ਡੈਸਕ 05-11-2025

ਨਵੀਂ ਦਿੱਲੀ, 5 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ਸਥਾਨ 'ਤੇ ਮਹਿਲਾ ਵਿਸ਼ਵ ਕੱਪ ਚੈਂਪੀਅਨਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਲਗਾਤਾਰ ਤਿੰਨ ਹਾਰਾਂ ਅਤੇ ਸੋਸ਼ਲ ਮੀਡੀਆ 'ਤੇ ਟ੍ਰੋਲਿੰਗ ਦਾ ਸਾਹਮਣਾ ਕਰਨ ਤੋਂ ਬਾਅਦ ਟੂਰਨਾਮੈਂਟ ਵਿਚ ਉਨ੍ਹਾਂ ਦੀ ਸ਼ਾਨਦਾਰ ਵਾਪਸੀ ਦੀ ਪ੍ਰਸ਼ੰਸਾ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਲੋਡਡ ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਲੋਕਾਂ ਵਲੋਂ ਹਾਈਵੇ ਜਾਮ ਅਗਲੀ ਖ਼ਬਰ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਚੌਥਾ ਟੀ-20
Ad Position 24