22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅਸੀਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਜ਼ਿੰਦਗੀ ਭਰ ਰੱਖਾਂਗੇ ਯਾਦ- ਮੁੱਖ ਕੋਚ ਭਾਰਤੀ ਮਹਿਲਾ ਕ੍ਰਿਕਟ ਟੀਮ

ਨਵੀਂ ਦਿੱਲੀ, 6 ਨਵੰਬਰ- ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਮੁੱਖ ਕੋਚ, ਅਮੋਲ ਮਜੂਮਦਾਰ ਨੇ ਟੀਮ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਇਹ ਇਕ ਅਸਾਧਾਰਨ....

Ad Position 21
No active advertisement
ਅਜੀਤ ਡੈਸਕ 06-11-2025

ਨਵੀਂ ਦਿੱਲੀ, 6 ਨਵੰਬਰ- ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਮੁੱਖ ਕੋਚ, ਅਮੋਲ ਮਜੂਮਦਾਰ ਨੇ ਟੀਮ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਇਹ ਇਕ ਅਸਾਧਾਰਨ ਅਹਿਸਾਸ ਸੀ, ਬਹੁਤ ਇਮਾਨਦਾਰੀ ਨਾਲ ਕਹਾਂ ਤਾਂ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ ਅਤੇ ਸੱਚਮੁੱਚ ਧੰਨਵਾਦੀ ਹਾਂ। ਉਨ੍ਹਾਂ ਨੇ ਬਹੁਤ ਸਾਰਾ ਸਮਾਂ ਸਿਰਫ਼ ਗੱਲਾਂ ਕਰਨ ਅਤੇ ਸਾਰੇ ਖਿਡਾਰੀਆਂ ਅਤੇ ਸਹਾਇਤਾ ਸਟਾਫ਼ ਨਾਲ ਸਮਾਂ ਬਿਤਾਉਣ ਵਿਚ ਬਿਤਾਇਆ। ਇਹ ਇਕ ਅਸਾਧਾਰਨ ਪਲ ਸੀ, ਜਿਸ ਨੂੰ ਸਾਡੇ ਸਾਰੇ 37 ਖਿਡਾਰੀਆਂ ਵਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜੋ ਉਥੇ ਮੌਜੂਦ ਸਨ। ਅਸੀਂ ਉਨ੍ਹਾਂ ਪਲਾਂ ਨੂੰ ਆਪਣੀ ਜ਼ਿੰਦਗੀ ਭਰ ਯਾਦ ਰੱਖਾਂਗੇ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਚੋਣਾਂ- ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੇ ਦੋਵਾਂ ਪੁੱਤਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਗਲੀ ਖ਼ਬਰ ਦਿੱਲੀ ਵਿਚ ਲਗਾਤਾਰ ਘੱਟ ਰਿਹੈ ਪ੍ਰਦੂਸ਼ਣ- ਮਨਜਿੰਦਰ ਸਿੰਘ ਸਿਰਸਾ
Ad Position 24