22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਿਹਾਰ ਚੋਣਾਂ : ਪਹਿਲੇ ਪੜਾਅ 'ਚ ਦੁਪਹਿਰ 3 ਵਜੇ ਤੱਕ 53.77 ਫੀਸਦੀ ਹੋਈ ਵੋਟਿੰਗ

ਪਟਨਾ, 6 ਨਵੰਬਰ-ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ ਦੁਪਹਿਰ 3 ਵਜੇ...

Ad Position 21
No active advertisement
ਅਜੀਤ ਡੈਸਕ 06-11-2025

ਪਟਨਾ, 6 ਨਵੰਬਰ-ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ ਦੁਪਹਿਰ 3 ਵਜੇ ਤੱਕ 53.77 % ਵੋਟਿੰਗ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ। 18 ਜ਼ਿਲ੍ਹਿਆਂ ਦੀਆਂ 121 ਸੀਟਾਂ ਲਈ ਵੋਟਿੰਗ ਸ਼ਾਮ 5 ਵਜੇ ਤੱਕ ਚੱਲੇਗੀ। 104 ਸੀਟਾਂ 'ਤੇ ਸਿੱਧੇ ਤੌਰ 'ਤੇ ਚੋਣ ਲੜੀ ਜਾ ਰਹੀ ਹੈ, ਜਦੋਂਕਿ 17 ਸੀਟਾਂ 'ਤੇ ਤਿੰਨ-ਪੱਖੀ ਚੋਣ ਲੜੀ ਜਾ ਰਹੀ ਹੈ। ਬਿਹਾਰ ਵਿਚ 243 ਸੀਟਾਂ ਲਈ ਦੋ ਪੜਾਵਾਂ ਵਿਚ ਚੋਣਾਂ ਹੋ ਰਹੀਆਂ ਹਨ। ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਨਗੇ ਵਾਰਾਣਸੀ ਦਾ ਦੌਰਾ ਅਗਲੀ ਖ਼ਬਰ ਰਾਜਾ ਵੜਿੰਗ ਨੇ ਸਵ. ਬੂਟਾ ਸਿੰਘ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਮੰਗੀ ਛੋਟ
Ad Position 24