22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਦਰਸ਼ਨ ਕਰਨ ਪੁੱਜੇ ਸ਼ਰਧਾਲੂ

ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ), 7 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਆਏ ਜਥੇ ਦੀਆਂ ਸੰਗਤਾਂ ਬੀਤੀ ਦੇਰ ਰਾਤ ਨੂੰ...

Ad Position 21
No active advertisement
ਅਜੀਤ ਡੈਸਕ 07-11-2025

ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ), 7 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਆਏ ਜਥੇ ਦੀਆਂ ਸੰਗਤਾਂ ਬੀਤੀ ਦੇਰ ਰਾਤ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪੁੱਜੀਆਂ, ਜਿਥੇ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਵਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ’ਤੇ ਸੁਸ਼ੋਭਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸੁੰਦਰ ਦੀਪਮਾਲਾ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਧਰਨੇ ’ਚ ਪੀ.ਯੂ. ਪੁੱਜੇ ਐਡਵੋਕੇਟ ਧਾਮੀ ਅਗਲੀ ਖ਼ਬਰ ਦੇਰ ਰਾਤ ਅਣ-ਪਛਾਤਿਆਂ ਨੇ ਘਰ ’ਤੇ ਚਲਾਈਆਂ ਗੋਲੀਆਂ
Ad Position 24