22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼ਹੀਦੀ ਸਾਕੇ ਸੰਬੰਧੀ ਗੁ. ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜਾ

ਅੰਮ੍ਰਿਤਸਰ, 7 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ...

Ad Position 21
No active advertisement
ਅਜੀਤ ਡੈਸਕ 07-11-2025

ਅੰਮ੍ਰਿਤਸਰ, 7 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜਾ। ਇਸ ਦੌਰਾਨ ਗਿਆਨੀ ਕੇਵਲ ਸਿੰਘ ਵਲੋਂ ਅਰਦਾਸ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਚਮਾਰੂ ਵਿਖੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਣਕ ਤੇ ਸਰ੍ਹੋਂ ਦੇ ਬੀਜ ਵੰਡੇ ਅਗਲੀ ਖ਼ਬਰ ਅਨਾਜ ਮੰਡੀ 'ਚ ਫਸਲ ਵੇਚਣ ਆਏ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ
Ad Position 24