22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੀਬਾ ਹਰਸਿਮਰਤ ਕੌਰ ਬਾਦਲ ਪੀ.ਯੂ. 'ਚ ਵਿਦਿਆਰਥੀਆਂ ਨੂੰ ਮਿਲੇ

ਚੰਡੀਗੜ੍ਹ, 7 ਨਵੰਬਰ (ਸੰਦੀਪ ਸਿੰਘ)-ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ...

Ad Position 21
No active advertisement
ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ (ਸੰਦੀਪ ਸਿੰਘ)-ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਚ ਪਹੁੰਚੇ ਹਨ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਹਨ। ਬੀਬਾ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਸੈਨਟ ਦੇ ਮੁੱਦੇ ਉਤੇ ਗੱਲਬਾਤ ਕਰਨ ਲਈ ਸਮਾਂ ਲਿਆ ਜਾਵੇਗਾ। ਸੁਖਬੀਰ ਸਿੰਘ ਬਾਦਲ ਵੀ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਪੰਜਾਬ ਯੂਨੀਵਰਸਿਟੀ ਆਉਣਗੇ। ਲੋਕ ਸਭਾ ਵਿਚ ਵੀ ਪੰਜਾਬ ਯੂਨੀਵਰਸਿਟੀ ਦੀ ਆਵਾਜ਼ ਚੁੱਕਾਂਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਅਗਲੀ ਖ਼ਬਰ ਪਿੰਡ ਚਮਾਰੂ ਵਿਖੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਣਕ ਤੇ ਸਰ੍ਹੋਂ ਦੇ ਬੀਜ ਵੰਡੇ
Ad Position 24