23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅਕਾਲੀ ਦਲ ਵਾਰਸ ਪੰਜਾਬ ਦੇ ਚੋਣ ਇੰਚਾਰਜ ਸੁਖਦੇਵ ਸਿੰਘ ਠੱਕਰ ਸੰਧੂ ਉੱਪਰ ਜਾਨਲੇਵਾ ਹਮਲਾ

ਕਾਦੀਆਂ, (ਗੁਰਦਾਸਪੁਰ), 8 ਨਵੰਬਰ (ਹਰਦੀਪ ਸਿੰਘ ਸੰਧੂ)- ਕਾਦੀਆਂ ਦੇ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਸੁਖਦੇਵ ਸਿੰਘ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਤਰਨ ਤਾਰਨ ਚੋਣ...

Ad Position 21
No active advertisement
ਅਜੀਤ ਡੈਸਕ 08-11-2025

 ਕਾਦੀਆਂ, (ਗੁਰਦਾਸਪੁਰ), 8 ਨਵੰਬਰ (ਹਰਦੀਪ ਸਿੰਘ ਸੰਧੂ)- ਕਾਦੀਆਂ ਦੇ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਸੁਖਦੇਵ ਸਿੰਘ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਤਰਨ ਤਾਰਨ ਚੋਣ ਦੇ ਇੰਚਾਰਜ ਬੀਤੀ ਰਾਤ ਚੋਣ ਪ੍ਰਚਾਰ ਕਰ ਕੇ ਘਰ ਵਾਪਸ ਪਰਤ ਰਹੇ ਸਨ ਤਾਂ ਅੰਮ੍ਰਿਤਸਰ-ਬਟਾਲਾ ਰੋਡ ਉੱਪਰ ਅਣ-ਪਛਾਤੇ ਵਿਅਕਤੀ ਵਲੋਂ ਗੱਡੀ ਉੱਪਰ ਪੈਟਰੋਲ ਬੰਬ ਸੁੱਟ ਕੇ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਗੱਡੀ ਪੂਰੀ ਤਰ੍ਹਾਂ ਝੁਲਸ ਗਈ। ਉਹਨਾਂ ਨੂੰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ। ਇਸ ਸੰਬੰਧੀ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਹ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਦੀ ਉਨ੍ਹਾਂ ਚੋਣ ਕਮਿਸ਼ਨ ਕੋਲੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂਆਂ ਦਾ ਜਥਾ ਪੰਜਾ ਸਾਹਿਬ ਹਸਨ ਅਬਦਾਲ ਤੋਂ ਕਰਤਾਰਪੁਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਜੰਮੂ ਕਸ਼ਮੀਰ: ਕੁਪਵਾੜਾ ’ਚ ਦੋ ਅੱਤਵਾਦੀ ਢੇਰ
Ad Position 24