23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 8 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 08-11-2025

ਅੰਮ੍ਰਿਤਸਰ, 8 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਡੇਰਾ ਬਾਬਾ ਨਾਨਕ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਇਸ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਭਗਵੰਤ ਸਿੰਘ ਧੰਗੇੜਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਪੰਜ ਪਿਆਰਿਆਂ ਨੂੰ ‌ਿਸਰੋਪਾਓ ਪਾ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟਰੇਨ ਦਾ ਬਰਨਾਲਾ ਵਿਖੇ ਸਟਾਪੇਜ ਨਾ ਰੱਖਣ ਉੱਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਨਰਾਜ਼ਗ... ਅਗਲੀ ਖ਼ਬਰ ਵੰਦੇ ਭਾਰਤ ਟ੍ਰੇਨ ਭਾਰਤੀਆਂ ਵਲੋਂ ਭਾਰਤੀਆਂ ਲਈ ਬਣਾਈ ਗਈ ਹੈ- ਪ੍ਰਧਾਨ ਮੰਤਰੀ ਮੋਦੀ
Ad Position 24