23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟਰੇਨ ਦਾ ਬਰਨਾਲਾ ਵਿਖੇ ਸਟਾਪੇਜ ਨਾ ਰੱਖਣ ਉੱਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਨਰਾਜ਼ਗੀ ਪ੍ਰਗਟਾਈ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲਗੱਡੀ ਦਾ ਬਰਨਾਲਾ ਵਿਖੇ ਸਟਾਪੇਜ ਨਾ ਰੱਖਣ ’ਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਨਰਾਜ਼ਗੀ ਪ੍ਰਗਟਾਉਂਦਿਆਂ ਕਿਹਾ...

Ad Position 21
No active advertisement
ਅਜੀਤ ਡੈਸਕ 08-11-2025

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲਗੱਡੀ ਦਾ ਬਰਨਾਲਾ ਵਿਖੇ ਸਟਾਪੇਜ ਨਾ ਰੱਖਣ ’ਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਨਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਬਰਨਾਲਾ ਵਿਖੇ ਠਹਿਰ ਦਾ ਵਾਅਦਾ ਕਰ ਕੇ ਵੀ ਰੇਲ ਨਾ ਰੋਕ ਕੇ ਰੇਲਵੇ ਨੇ ਬਰਨਾਲਾ ਵਾਸੀਆਂ ਨਾਲ ਧ੍ਰੋਹ ਕਮਾਇਆ ਹੈ। ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਵਲੋਂ ਰੇਲਵੇ ਨੂੰ ਇਕ ਦਸੰਬਰ ਤੱਕ ਦਾ ਸਮਾਂ ਦਿੱਤਾ ਜਾਂਦਾ ਹੈ। ਜੇਕਰ ਇਕ ਦਸੰਬਰ ਤੋਂ ਪਹਿਲਾਂ ਬੰਦੇ ਭਾਰਤ ਰੇਲ ਗੱਡੀ ਦਾ ਬਰਨਾਲਾ ਵਿਖੇ ਠਹਿਰਾ ਨਾ ਕੀਤਾ ਗਿਆ ਤਾਂ ਜਿਥੇ ਉਨ੍ਹਾਂ ਵਲੋਂ ਸਰਦ ਰੁੱਤ ਸੈਸ਼ਨ ’ਚ ਪਾਰਲੀਮੈਂਟ ਦੇ ਅੰਦਰ ਕੰਮ ਰੋਕੂ ਮਤਾ ਲਿਆਂਦਾ ਜਾਵੇਗਾ, ਉਥੇ ਇਕ ਦਸੰਬਰ ਤੋਂ ਬਾਅਦ ਬਰਨਾਲਾ ਸਟੇਸ਼ਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਵਿਦਿਆਰਥੀ ਦੀ ਮੌਤ ਅਗਲੀ ਖ਼ਬਰ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
Ad Position 24