23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ

ਨਵੀਂ ਦਿੱਲੀ, 8 ਨਵੰਬਰ- ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦਾ ਵਿਸ਼ਾ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ....

Ad Position 21
No active advertisement
ਅਜੀਤ ਡੈਸਕ 08-11-2025

ਨਵੀਂ ਦਿੱਲੀ, 8 ਨਵੰਬਰ- ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦਾ ਵਿਸ਼ਾ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ​​ਕਰਨਾ" ਹੈ। ਇਹ ਕਾਨਫਰੰਸ ਦੋ ਦਿਨ ਚੱਲੇਗੀ, ਜਿਸ ਦਾ ਅੱਜ ਪਹਿਲਾ ਦਿਨ ਹੈ। ਪ੍ਰਧਾਨ ਮੰਤਰੀ ਮੋਦੀ ਇਸ ਕਾਨਫ਼ਰੰਸ ਦਾ ਉਦਘਾਟਨ ਕਰਨਗੇ, ਜੋ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਆਯੋਜਿਤ ਕੀਤੀ ਜਾ ਰਹੀ ਹੈ।

ਇਸ ਪ੍ਰੋਗਰਾਮ ਦਾ ਉਦੇਸ਼ ਨਿਆਂ ਪ੍ਰਣਾਲੀ ਨੂੰ ਪਹੁੰਚਯੋਗ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ, ਤਾਂ ਜੋ ਦੇਸ਼ ਦੇ ਕਮਜ਼ੋਰ ਵਰਗਾਂ ਨੂੰ ਵੀ ਸਮੇਂ ਸਿਰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕੇ।

 

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਐਸ.ਐਸ.ਪੀ. ਤਰਨਤਾਰਨ ਰਵਜੋਤ ਕੌਰ ਗਰੇਵਾਲ ਸਸਪੈਂਡ ਅਗਲੀ ਖ਼ਬਰ ਫਿਲੌਰ 'ਚ ਇਕ ਬਾਰ ਫਿਰ ਹੋਈ ਗੋਲੀਬਾਰੀ, ਦਹਿਸ਼ਤ 'ਚ ਲੋਕ
Ad Position 24