23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟਰੇਨ ਦਾ ਦਿੱਲੀ ਪਹੁੰਚਣ 'ਤੇ ਸਵਾਗਤ

ਨਵੀਂ ਦਿੱਲੀ, 8 ਨਵੰਬਰ - ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ਵੰਦੇ ਭਾਰਤ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੀ ਵੰਦੇ ਭਾਰਤ...

Ad Position 21
No active advertisement
ਅਜੀਤ ਡੈਸਕ 08-11-2025

ਨਵੀਂ ਦਿੱਲੀ, 8 ਨਵੰਬਰ - ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ਵੰਦੇ ਭਾਰਤ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੀ ਵੰਦੇ ਭਾਰਤ ਰੇਲਗੱਡੀ ਸ਼ੁਰੂ ਕੀਤੀ ਗਈ ਹੈ। ਅੱਜ ਸਵੇਰੇ ਇਸ ਰੇਲਗੱਡੀ ਨੂੰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਝੰਡੀ ਦੇ ਕੇ ਰਵਾਨਾ ਕੀਤਾ  । ਇਹ ਰੇਲਗੱਡੀ ਫ਼ਿਰੋਜ਼ਪੁਰ ਤੋਂ ਦਿੱਲੀ ਅਤੇ ਦਿੱਲੀ ਤੋਂ ਫਿਰੋਜ਼ਪੁਰ ਤੱਕ ਚੱਲੇਗੀ। ਅੱਜ ਚੱਲੀ ਪਹਿਲੀ ਵੰਦੇ ਭਾਰਤ ਰੇਲਗੱਡੀ ਵਿਚ ਰਵਨੀਤ ਸਿੰਘ ਬਿੱਟੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸਵਾਰ ਹੋਏ। ਇਸ ਰੇਲਗੱਡੀ ਦਾ ਦਿੱਲੀ ਦੇ ਰੇਲਵੇ ਸਟੇਸ਼ਨ ਪਹੁੰਚਣ 'ਤੇ ਰੇਲਵੇ ਅਧਿਕਾਰੀਆਂ ਅਤੇ ਸਕੂਲੀ ਬੱਚਿਆਂ ਨੇ ਸਵਾਗਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸੈਨੇਟ ਚੋਣਾਂ ਦਾ ਸ਼ਡਿਊਲ ਸੋਮਵਾਰ ਤੱਕ ਚਾਂਸਲਰ ਦੀ ਪ੍ਰਵਾਨਗੀ ਲਈ ਭੇਜਿਆ ਜਾਵੇਗਾ - ਵੀ.ਸੀ. ਪੰਜਾਬ ਯੂਨੀਵਰਸਿਟੀ ਅਗਲੀ ਖ਼ਬਰ ਮੀਂਹ ਕਾਰਨ ਭਾਰਤ-ਆਸਟ੍ਰੇਲੀਆ 5ਵਾਂ ਟੀ-20 ਰੱਦ, ਭਾਰਤ ਨੇ 2-1 ਨਾਲ ਜਿੱਤੀ ਲੜੀ
Ad Position 24