23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਦਿਹਾਂਤ

ਤਰਨਤਾਰਨ, 8 ਨਵੰਬਰ - ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਵਾਰਡ ਨੰਬਰ 3 ਵਿਚ ਪ੍ਰਚਾਰ ਕਰਨ...

Ad Position 21
No active advertisement
ਅਜੀਤ ਡੈਸਕ 08-11-2025

ਤਰਨਤਾਰਨ, 8 ਨਵੰਬਰ - ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਤਰਨਤਾਰਨ ਦੇ ਵਾਰਡ ਨੰਬਰ 3 ਵਿਚ ਪ੍ਰਚਾਰ ਕਰਨ ਤੋਂ ਬਾਅਦ ਨਿੱਜੀ ਹੋਟਲ ਵਿਚ ਉਨ੍ਹਾਂ ਨੇ ਆਖ਼ਰੀ ਸਹ ਲਏ। ਇਸ ਕਾਰਨ ਤਰਨਤਾਰਨ ਵਿਚ ਕਾਂਗਰਸ ਵਲੋਂ ਕੱਲ੍ਹ ਦਾ ਰੋਡ ਸ਼ੋਅ ਰੱਦ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਗਲੀ ਖ਼ਬਰ ਬੰਗਾਲ ਸਰਕਾਰ ਵਲੋਂ ਰਿਚਾ ਘੋਸ਼ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨਿਯੁਕਤ
Ad Position 24