23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਈ.ਪੀ.ਐਸ. ਸੁਰਿੰਦਰ ਲਾਂਬਾ ਤਰਨਤਾਰਨ ਦੇ ਨਵੇਂ ਐਸ.ਐਸ.ਪੀ. ਨਿਯੁਕਤ

ਤਰਨਤਾਰਨ, 8 ਨਵੰਬਰ - ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਸਸਪੈਂਡ ਹੋਣ ਤੋਂ ਬਾਅਦ ਆਈ.ਪੀ.ਐਸ. ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ...

Ad Position 21
No active advertisement
ਅਜੀਤ ਡੈਸਕ 08-11-2025

ਤਰਨਤਾਰਨ, 8 ਨਵੰਬਰ - ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਸਸਪੈਂਡ ਹੋਣ ਤੋਂ ਬਾਅਦ ਆਈ.ਪੀ.ਐਸ. ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚਾਂ ਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਐਸ.ਐਸ.ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਲਾਈਟ ਐਂਡ ਸਾਉੰਡ ਸਮਾਰੋਹ ਆਯੋਜਿਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ
Ad Position 24