23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2025

ਸ੍ਰੀ ਕਰਤਾਰਪੁਰ ਸਾਹਿਬ (ਨਾਰੋਵਾਲ) ਪੁੱਜਾ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਦਾ ਜੱਥਾ

ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ (ਪਾਕਿਸਤਾਨ), 9 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਆਇਆ ਜੱਥਾ ਬੀਤੀ...

Ad Position 21
No active advertisement
ਅਜੀਤ ਡੈਸਕ 09-11-2025

ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ (ਪਾਕਿਸਤਾਨ), 9 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਆਇਆ ਜੱਥਾ ਬੀਤੀ ਦੇਰ ਰਾਤ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਪੁੱਜਾ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਫ ਬੋਰਡ ਦੇ ਸਟਾਫ ਮੈਂਬਰਾਂ ਵਲੋਂ ਜਥੇ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰਮਤਿ ਦੀਵਾਨ ਸਜਾਏ ਗਏ ਹਨ। ਅੱਜ ਰਾਤ ਵੀ ਜੱਥਾ ਇਸੇ ਪਾਵਨ ਅਸਥਾਨ ਵਿਖੇ ਹੀ ਵਿਸ਼ਰਾਮ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ 'ਤੇ ਸਿਲਵਰ ਜੁਬਲੀ ਸਮਾਰੋਹ, ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸੰਸਦ ਦਾ ਸਰਦ ਰੁੱਤ ਇਜਲਾਸ 1 ਤੋਂ 19 ਦਸੰਬਰ ਤੱਕ, ਰਿਜੀਜੂ ਵਲੋਂ ਜੈਰਾਮ ਰਮੇਸ਼ 'ਤੇ "ਛੋਟੇ" ਇਜਲਾਸ ਦੇ ਮਜ਼ਾਕ 'ਤੇ ਜਵ...
Ad Position 24