23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2025

ਉੱਤਰਾਖੰਡ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ 'ਤੇ ਸਿਲਵਰ ਜੁਬਲੀ ਸਮਾਰੋਹ, ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ

ਦੇਹਰਾਦੂਨ, 9 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਉੱਤਰਾਖੰਡ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ 'ਤੇ ਦੇਹਰਾਦੂਨ ਦੇ ਜੰਗਲਾਤ ਖੋਜ ਸੰਸਥਾਨ ਵਿਖੇ...

Ad Position 21
No active advertisement
ਅਜੀਤ ਡੈਸਕ 09-11-2025

 ਦੇਹਰਾਦੂਨ, 9 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਉੱਤਰਾਖੰਡ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ 'ਤੇ ਦੇਹਰਾਦੂਨ ਦੇ ਜੰਗਲਾਤ ਖੋਜ ਸੰਸਥਾਨ ਵਿਖੇ ਸਿਲਵਰ ਜੁਬਲੀ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਹਨ।ਰਾਜ ਸਥਾਪਨਾ ਦਿਵਸ ਦੇ ਮੁੱਖ ਸਮਾਗਮ ਲਈ ਜੰਗਲਾਤ ਖੋਜ ਸੰਸਥਾਨ ਵਿਖੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਸਮਾਰੋਹ ਵਿਚ ਅੰਦਾਜ਼ਨ ਇਕ ਲੱਖ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਐਸਆਈਆਰ 'ਤੇ ਲੋਕਾਂ ਨੂੰ ਡਰਾ ਰਹੇ ਹਨ ਵਿਰੋਧੀ - ਚਿਰਾਗ ਪਾਸਵਾਨ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ (ਨਾਰੋਵਾਲ) ਪੁੱਜਾ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਦਾ ਜੱਥਾ
Ad Position 24