23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2025

ਭਾਰਤੀ ਮੌਸਮ ਵਿਭਾਗ ਨੇ ਝਾਰਖੰਡ ਦੇ 6 ਜ਼ਿਲ੍ਹਿਆਂ ਲਈ 10-12 ਨਵੰਬਰ ਤੱਕ ਸੀਤ ਲਹਿਰ ਦੀ ਜਾਰੀ ਕੀਤੀ ਚਿਤਾਵਨੀ

ਰਾਂਚੀ , 9 ਨਵੰਬਰ -ਭਾਰਤ ਮੌਸਮ ਵਿਭਾਗ ਨੇ ਝਾਰਖੰਡ ਦੇ 6 ਜ਼ਿਲ੍ਹਿਆਂ ਲਈ 10 ਤੋਂ 12 ਨਵੰਬਰ ਤੱਕ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਪਲਾਮੂ, ਗੜ੍ਹਵਾ, ਚਤਰਾ, ਗੁਮਲਾ, ਲਾਤੇਹਾਰ ਅਤੇ ਲੋਹਰਦਗਾ ਜ਼ਿਲ੍ਹਿਆਂ ਲਈ ...

Ad Position 21
No active advertisement
ਅਜੀਤ ਡੈਸਕ 09-11-2025

ਰਾਂਚੀ , 9 ਨਵੰਬਰ -ਭਾਰਤ ਮੌਸਮ ਵਿਭਾਗ ਨੇ ਝਾਰਖੰਡ ਦੇ 6 ਜ਼ਿਲ੍ਹਿਆਂ ਲਈ 10 ਤੋਂ 12 ਨਵੰਬਰ ਤੱਕ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਪਲਾਮੂ, ਗੜ੍ਹਵਾ, ਚਤਰਾ, ਗੁਮਲਾ, ਲਾਤੇਹਾਰ ਅਤੇ ਲੋਹਰਦਗਾ ਜ਼ਿਲ੍ਹਿਆਂ ਲਈ 10 ਨਵੰਬਰ ਨੂੰ ਸਵੇਰੇ 8:30 ਵਜੇ ਤੋਂ 12 ਨਵੰਬਰ ਨੂੰ ਸਵੇਰੇ 8:30 ਵਜੇ ਤੱਕ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਭਾਗ ਨੇ ਰਿਪੋਰਟ ਦਿੱਤੀ ਹੈ ਕਿ ਪਿਛਲੇ 24 ਘੰਟਿਆਂ ਵਿਚ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਇਕ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ, ਅਤੇ ਅਗਲੇ ਕੁਝ ਦਿਨਾਂ ਵਿਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਵਿਚ ਚੋਣ ਪ੍ਰਚਾਰ ਸਮਾਪਤ; 11 ਨੂੰ ਪੈਣਗੀਆਂ ਵੋਟਾਂ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ,ਪ੍ਰਚਾਰ ਖ਼ਤਮ
Ad Position 24