23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਅਮਰੀਕਾ : ਅਜਿਹਾ ਲੱਗਦਾ ਹੈ ਕਿ ਅਸੀਂ ਸ਼ਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਰਹੇ ਹਾਂ - ਟਰੰਪ

ਵਾਸ਼ਿੰਗਟਨ ਡੀ.ਸੀ., 10 ਨਵੰਬਰ - ਅਮਰੀਕੀ ਸਰਕਾਰ ਦੇ ਸ਼ਟਡਾਊਨ ਬਾਰੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, "ਇੰਝ ਲੱਗਦਾ ਹੈ ਕਿ ਅਸੀਂ ਸ਼ਟਡਾਊਨ (ਖਤਮ) ਦੇ ਬਹੁਤ ਨੇੜੇ ਪਹੁੰਚ ਰਹੇ ਹਾਂ। ਅਸੀਂ ਕਦੇ ਵੀ ਕੈਦੀਆਂ...

Ad Position 21
No active advertisement
ਅਜੀਤ ਡੈਸਕ 10-11-2025

 ਵਾਸ਼ਿੰਗਟਨ ਡੀ.ਸੀ., 10 ਨਵੰਬਰ - ਅਮਰੀਕੀ ਸਰਕਾਰ ਦੇ ਸ਼ਟਡਾਊਨ ਬਾਰੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, "ਇੰਝ ਲੱਗਦਾ ਹੈ ਕਿ ਅਸੀਂ ਸ਼ਟਡਾਊਨ (ਖਤਮ) ਦੇ ਬਹੁਤ ਨੇੜੇ ਪਹੁੰਚ ਰਹੇ ਹਾਂ। ਅਸੀਂ ਕਦੇ ਵੀ ਕੈਦੀਆਂ ਅਤੇ ਗੈਰ-ਕਾਨੂੰਨੀ ਲੋਕਾਂ ਨੂੰ ਪੈਸੇ ਦੇਣ ਲਈ ਸਹਿਮਤ ਨਹੀਂ ਹੋਵਾਂਗੇ ਜੋ ਸਾਡੇ ਦੇਸ਼ ਵਿਚ ਆਉਂਦੇ ਹਨ ਅਤੇ ਮੈਨੂੰ ਲੱਗਦਾ ਹੈ ਕਿ ਡੈਮੋਕ੍ਰੇਟ ਇਸ ਨੂੰ ਸਮਝਦੇ ਹਨ। ਅਜਿਹਾ ਲੱਗਦਾ ਹੈ ਕਿ ਅਸੀਂ ਸ਼ਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਰਹੇ ਹਾਂ। ਤੁਹਾਨੂੰ ਬਹੁਤ ਜਲਦੀ ਪਤਾ ਲੱਗ ਜਾਵੇਗਾ..."।

Ad Position 22
No active advertisement
ਪਿਛਲੀ ਖ਼ਬਰ ਟਰੱਕ ਵਲੋਂ ਦਰੜੇ ਜਾਣ 'ਤੇ 2 ਔਰਤਾਂ ਦੀ ਮੌਤ ਅਗਲੀ ਖ਼ਬਰ ਰਾਜਸਥਾਨ ਸੜਕ ਹਾਦਸੇ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਐਨਐਚਏਆਈ ਨੂੰ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼
Ad Position 24