23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਅੰਮ੍ਰਿਤਸਰ ਪਹੁੰਚੀ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ

ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- 28 ਨਵੰਬਰ 2025 ਨੂੰ ਚੇਨਈ ਤੋਂ ਸ਼ੁਰੂ ਹੋ ਰਹੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ ਅੱਜ ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਵਿਖੇ ਪਹੁੰਚੀ....

Ad Position 21
No active advertisement
ਅਜੀਤ ਡੈਸਕ 10-11-2025

ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- 28 ਨਵੰਬਰ 2025 ਨੂੰ ਚੇਨਈ ਤੋਂ ਸ਼ੁਰੂ ਹੋ ਰਹੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ ਅੱਜ ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਵਿਖੇ ਪਹੁੰਚੀ, ਜਿਸ ਦਾ ਸਕੂਲ ਚੇਅਰਮੈਨ ਸਾਹਿਲਜੀਤ ਸਿੰਘ, ਹਾਕੀ ਟੀਮ ਦੇ ਚੀਫ ਸਲੈਕਟਰ ਉਲੰਪੀਅਨ ਬਲਵਿੰਦਰ ਸ਼ੰਮੀ, ਉਲੰਪੀਅਨ ਸ਼ਮਸ਼ੇਰ ਸਿੰਘ, ਡਾ. ਕੀਰਤ ਸੰਧੂ ਚੀਮਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਜੂਨੀਅਰ ਵਿਸ਼ਵ ਹਾਕੀ ਕੱਪ 28 ਨਵੰਬਰ ਤੋਂ 10 ਦਸੰਬਰ ਤੱਕ ਖੇਡਿਆ ਜਾ ਰਿਹਾ ਹੈ। ਇਸ ਕੱਪ ਲਈ ਤਿਆਰ ਕੀਤੀ ਗਈ ਸ਼ਾਨਦਾਰ ਟਰਾਫ਼ੀ ਦਾ ਦੇਸ਼ ਦੇ ਵੱਖ-ਵੱਖ ਸੂਬਿਆਂ ਦਾ ਦੌਰਾ ਕਰਕੇ ਖਿਡਾਰੀਆਂ ਤੇ ਹਾਕੀ ਪ੍ਰੇਮੀਆਂ ਨੂੰ ਵਿਸ਼ਵ ਕੱਪ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕਮਾਦ ਨੂੰ ਲੱਗੀ ਭਿਆਨਕ ਅੱਗ 1 ਕਿੱਲਾ ਹੋਇਆ ਸੜ ਕੇ ਤਬਾਅ ਅਗਲੀ ਖ਼ਬਰ ਟਰੱਕ ਵਲੋਂ ਦਰੜੇ ਜਾਣ 'ਤੇ 2 ਔਰਤਾਂ ਦੀ ਮੌਤ
Ad Position 24