23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਬਾਲੀਵੁੱਡ ਦੇ ਸੁਪਰਸਟਾਰ ਧਰਮਿੰਦਰ ਦੀ ਹਾਲਤ ਗੰਭੀਰ

ਮੁੰਬਈ , 10 ਨਵੰਬਰ - 1 ਬਾਲੀਵੁੱਡ ਦੇ ਸੁਪਰਸਟਾਰ ਧਰਮਿੰਦਰ ਦੀ ਕੁਝ ਦਿਨਾਂ ਤੋਂ ਸਿਹਤ ਕੁਝ ਠੀਕ ਨਹੀਂ ਹੈ। ਦਰਅਸਲ, ਕੁਝ ਦਿਨ ਪਹਿਲਾਂ ਹੀ ਇਹ ਖਬਰ ਆਈ ਸੀ ਕਿ 89 ਸਾਲ ਦੇ ਧਰਮਿੰਦਰ ਨੂੰ ਮੁੰਬਈ ਦੇ ...

Ad Position 21
No active advertisement
ਅਜੀਤ ਡੈਸਕ 10-11-2025

 ਮੁੰਬਈ , 10 ਨਵੰਬਰ - 1 ਬਾਲੀਵੁੱਡ ਦੇ ਸੁਪਰਸਟਾਰ ਧਰਮਿੰਦਰ ਦੀ ਕੁਝ ਦਿਨਾਂ ਤੋਂ ਸਿਹਤ ਕੁਝ ਠੀਕ ਨਹੀਂ ਹੈ। ਦਰਅਸਲ, ਕੁਝ ਦਿਨ ਪਹਿਲਾਂ ਹੀ ਇਹ ਖਬਰ ਆਈ ਸੀ ਕਿ 89 ਸਾਲ ਦੇ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਐਡਮਿਟ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਸਾਹ ਲੈਣ 'ਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਤੇ ਫਿਰ ਉਨ੍ਹਾਂ ਨੂੰ ਆਈ.ਸੀ.ਯੂ. 'ਚ ਐਡਮਿਟ ਕੀਤਾ ਗਿਆ। ਪਰਿਵਾਰਕ ਮੈਂਬਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।

Ad Position 22
No active advertisement
ਪਿਛਲੀ ਖ਼ਬਰ ਉੱਚ ਪੱਧਰੀ ਕੇਂਦਰੀ ਟੀਮ ਵਲੋਂ ਰਮਦਾਸ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕੇਂਦਰ ਦੀ 7 ਮੈਂਬਰੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਮੰਡ ਖੇਤਰ ਦੇ ਪਿੰਡਾਂ ਦਾ ਦੌਰਾ
Ad Position 24