24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਦੀ ਤਬੀਅਤ ਖ਼ਰਾਬ , ਹਸਪਤਾਲ ਵਿਚ ਦਾਖ਼ਲ

ਮੁੰਬਈ, 10 ਨਵੰਬਰ - ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਨੂੰ ਛਾਤੀ ਵਿਚ ਦਰਦ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ...

Ad Position 21
No active advertisement
ਅਜੀਤ ਡੈਸਕ 10-11-2025

ਮੁੰਬਈ, 10 ਨਵੰਬਰ - ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਨੂੰ ਛਾਤੀ ਵਿਚ ਦਰਦ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਛੁੱਟੀ ਦੇ ਦਿੱਤੀ ਜਾਵੇਗੀ।


ਉਨ੍ਹਾਂ ਨੂੰ ਆਖਰੀ ਵਾਰ 2023 ਦੀ ਫਿਲਮ ਐਨੀਮਲ ਵਿਚ ਦੇਖਿਆ ਗਿਆ ਸੀ, ਜਿੱਥੇ ਉਨ੍ਹਾਂ ਨੇ ਦਲਬੀਰ ਸਿੰਘ ਦੇ ਰੂਪ ਵਿਚ ਆਪਣੀ ਮਹਿਮਾਨ ਭੂਮਿਕਾ ਨਿਭਾਈ ਸੀ। ਐਕਸ਼ਨ ਥ੍ਰਿਲਰ ਫਿਲਮ ਦਾ ਨਿਰਦੇਸ਼ਨ ਸੰਦੀਪ ਰੈੱਡੀ ਵਾਂਗਾ ਦੁਆਰਾ ਕੀਤਾ ਗਿਆ ਸੀ ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਪੀ.ਸੀ.ਸੀ.ਪੀ.ਐਲ. ਦੇ ਆਪਰੇਟਰ ਦੀ ਕਿਸਮਤ ਚਮਕੀ, ਦੀਵਾਲੀ ਬੰਪਰ ‘ਚ ਨਿਕਲਿਆ ਇਕ ਕਰੋੜ ਦਾ ਇਨਾਮ ਅਗਲੀ ਖ਼ਬਰ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਦੌਰਾਨ ਇਕ ਭਾਰਤੀ ਸ਼ਰਧਾਲੂ ਦੀ ਮੌਤ
Ad Position 24