24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ

ਜਲੰਧਰ , 10 ਨਵੰਬਰ - ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ ਹੈ। ਫ਼ੋਨ 'ਤੇ ਜਾਣਕਾਰੀ ਦਿੰਦੇ ਹੋਏ ਪੰ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਕਿਹਾ ਕਿ ਅਸੀਂ ਮਹੱਤਵਪੂਰਨ ਥਾਵਾਂ 'ਤੇ ਖੇਤਰੀ ਗਸ਼ਤ ...

Ad Position 21
No active advertisement
ਅਜੀਤ ਡੈਸਕ 10-11-2025

ਜਲੰਧਰ , 10 ਨਵੰਬਰ - ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ ਹੈ। ਫ਼ੋਨ 'ਤੇ ਜਾਣਕਾਰੀ ਦਿੰਦੇ ਹੋਏ ਪੰ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਕਿਹਾ ਕਿ ਅਸੀਂ ਮਹੱਤਵਪੂਰਨ ਥਾਵਾਂ 'ਤੇ ਖੇਤਰੀ ਗਸ਼ਤ ਅਤੇ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੀਆਂ ਸੜਕਾਂ ਖਾਲੀ ਹਨ, ਇਕ ਜਾਂ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਥਾਵਾਂ ਦੇ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਚੈਕਿੰਗ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਡੇਰਾਬੱਸੀ ਪੀ.ਸੀ.ਸੀ.ਪੀ.ਐਲ. ਦੇ ਆਪਰੇਟਰ ਦੀ ਕਿਸਮਤ ਚਮਕੀ, ਦੀਵਾਲੀ ਬੰਪਰ ‘ਚ ਨਿਕਲਿਆ ਇਕ ਕਰੋੜ ਦਾ ਇਨਾਮ
Ad Position 24