24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਤਰਨਤਾਰਨ ਜ਼ਿਮਨੀ ਚੋਣ: ‘ਆਪ’ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਈ ਵੋਟ

ਤਰਨਤਾਰਨ, 11 ਨਵੰਬਰ (ਅਵਤਾਰ ਸਿੰਘ ਖਹਿਰਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਵੋਟ ਪਾਉਣ ਤੋਂ....

Ad Position 21
No active advertisement
ਅਜੀਤ ਡੈਸਕ 11-11-2025

ਤਰਨਤਾਰਨ, 11 ਨਵੰਬਰ (ਅਵਤਾਰ ਸਿੰਘ ਖਹਿਰਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਘਰੋਂ ਨਿਕਲ ਕੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਆਪਣਾ ਯੋਗਦਾਨ ਪਾਉਣ।

Ad Position 22
No active advertisement
ਪਿਛਲੀ ਖ਼ਬਰ ਪਾਪਾ ਦੀ ਹਾਲਤ ਹੈ ਠੀਕ- ਈਸ਼ਾ ਦਿਓਲ ਅਗਲੀ ਖ਼ਬਰ ਤਰਨ ਤਾਰਨ ਜਿਮਨੀ ਚੋਣ- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਤੇ ਕੰਚਨਪ੍ਰੀਤ ਕੌਰ ਨੇ ਪਾਈ ਵੋਟ
Ad Position 24