24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਅੱਜ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਮਿਤ ਸ਼ਾਹ

ਨਵੀਂ ਦਿੱਲੀ, 11 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ 11 ਵਜੇ ਕਰਤਵਯ ਭਵਨ ਵਿਖੇ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਚ ਇਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ....

Ad Position 21
No active advertisement
ਅਜੀਤ ਡੈਸਕ 11-11-2025

ਨਵੀਂ ਦਿੱਲੀ, 11 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ 11 ਵਜੇ ਕਰਤਵਯ ਭਵਨ ਵਿਖੇ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਚ ਇਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿਚ ਗ੍ਰਹਿ ਸਕੱਤਰ ਗੋਵਿੰਦ ਮੋਹਨ, ਖੁਫੀਆ ਬਿਊਰੋ ਦੇ ਡਾਇਰੈਕਟਰ, ਰਾਸ਼ਟਰੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ, ਦਿੱਲੀ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ। ਇਹ ਸਮੀਖਿਆ ਮੀਟਿੰਗ ਸੋਮਵਾਰ ਸ਼ਾਮ ਨੂੰ ਦਿੱਲੀ ਵਿਚ ਹੋਏ ਧਮਾਕੇ ਦੇ ਮੱਦੇਨਜ਼ਰ ਕੀਤੀ ਗਈ ਹੈ, ਜਿਸ ਵਿਚ ਅੱਠ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ।
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਵਰਚੁਅਲੀ ਮੀਟਿੰਗ ਵਿਚ ਸ਼ਾਮਿਲ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਜੋ ਹੋ ਰਿਹੈ, ਉਹ ਮੁਆਫ਼ੀ ਲਾਇਕ ਨਹੀਂ- ਹੇਮਾ ਮਾਲਿਨੀ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ- ਸਵੇਰੇ 10 ਵਜੇ ਤੱਕ ਹੋਈ 15 ਫ਼ੀਸਦੀ ਵੋਟਿੰਗ
Ad Position 24